ਸੌਖੀ ਇਸ਼ਕ ਦੀ ਬਾਜ਼ੀ ਨਹੀਂ,
ਅਸੀਂ ਜਿੰਨਾ ਪਿੱਛੇ ਰੁਲ ਗਏ,
ਉਹ ਤਾਂ ਬੋਲ ਕੇ ਰਾਜ਼ੀ ਨਹੀਂ,
ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,
ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ,
ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,
ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,
ਚੰਨ-ਤਾਰਿਆਂ ਨਾਲ ਸੀ ਸਾਂਝ ਪਹਿਲਾਂ,
ਹੁਣ ਉਹ ਵੀ ਸਾਨੂੰ ਰੁਵਾ ਜਾਂਦੇ ਨੇ,
ਰਾਤੀਂ ਅੱਖੀਆਂ ਚ ਨੀਂਦ ਤਾਂ ਆਵੇ ਨਾ,
ਉਸਦੀ ਯਾਦ ਦੇ ਹੰਝੂ ਜ਼ਰੂਰ ਆ ਜਾਂਦੇ ਨੇ..
Sunday, 3 October 2010
Subscribe to:
Post Comments (Atom)
No comments:
Post a Comment